By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਮੇਰੀ ਜ਼ਿੰਦਗੀ ਦੀ ਕਿਤਾਬ –ਅੰਮ੍ਰਿਤਪਾਲ ਕੌਰ ਬਰਾੜ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਕਾਵਿ-ਸ਼ਾਰ > ਮੇਰੀ ਜ਼ਿੰਦਗੀ ਦੀ ਕਿਤਾਬ –ਅੰਮ੍ਰਿਤਪਾਲ ਕੌਰ ਬਰਾੜ
ਕਾਵਿ-ਸ਼ਾਰ

ਮੇਰੀ ਜ਼ਿੰਦਗੀ ਦੀ ਕਿਤਾਬ –ਅੰਮ੍ਰਿਤਪਾਲ ਕੌਰ ਬਰਾੜ

ckitadmin
Last updated: October 19, 2025 8:23 pm
ckitadmin
Published: February 2, 2014
Share
SHARE
ਲਿਖਤ ਨੂੰ ਇੱਥੇ ਸੁਣੋ

ਮੇਰੀ ਜ਼ਿੰਦਗੀ ਦੀ ਕਿਤਾਬ ਦਾ ਹਰ ਕਿੱਸਾ ਅਧੂਰਾ ਏ
ਜਦ ਵੀ ਕਲਮ ਮੇਰੀ ਕੋਸ਼ਿਸ਼ ਕਰਦੀ ਹੈ
ਕਿ ਕਿਸੇ ਕਹਾਣੀ ਦੇ ਆਗ਼ਾਜ਼ ਨੂੰ ਇਕ ਸੁੰਦਰ ਅੰਤ ਮਿਲ ਜਾਵੇ
ਤਾਂ ਇਹ ਮੇਰੀ ਤਕਦੀਰ ਨੂੰ ਗਵਾਰਾ ਨਹੀਂ ਹੁੰਦਾ
ਅਤੇ ਨਾ ਹੀ ਵਕਤ ਨੂੰ

ਮੇਰੀ ਕਹਾਣੀ ਵਿਚਲੇ ਕਿਰਦਾਰਾਂ ਨੂੰ ਅਕਸਰ ਵਕਤ ਦੀ ਥੋੜ ਹੁੰਦੀ ਏ
ਤੇ ਓਹ ਮੁਖ ਕਿਰਦਾਰ ਭਾਵ ‘ਮੈਂ’ ਨੂੰ ਅਲਵਿਦਾ ਆਖ ਚਲੇ ਜਾਂਦੇ ਨੇ
ਦੂਰ ਕਿਧਰੇ ਅਨਜਾਣ ਗੁਮਨਾਮ ਜਗ੍ਹਾ

ਇਸ ਕਦਰ ਬੇਪਰਵਾਹ ਹੁੰਦੇ ਨੇ ਓਹ ।
ਮੇਰੀ ਜ਼ਿੰਦਗੀ ਦੀ ਕਿਤਾਬ ਦੇ ਕੋਰੇ ਪੰਨੇ ਕੋਰੇ ਰਹ ਜਾਂਦੇ ਨੇ

ਤੇ ਇਕ ਹੋਰ ਕਿੱਸਾ
ਰੋਂਦਾ ਵਿਲਕਦਾ
ਆਪਣੇ ਅੰਜਾਮ ਨੂੰ ਉਡੀਕਦਾ
ਅਧੂਰਾ ਹੋਣ ਦੇ ਬਾਵਜੂਦ

ਜ਼ਿੰਦਗੀ ਦੀ ਅਮਿੱਟ ਯਾਦ ਬਣਕੇ ਰਹਿ ਜਾਂਦਾ ਹੈ
ਹਮੇਸ਼ਾ ਲਈ ਸ਼ਾਇਦ ਜ਼ਿੰਦਗੀ ਤੱਕ
ਜਾਂ ਫਿਰ ਮੌਤ ਤੱਕ

ਗ਼ਜ਼ਲ -ਨੀਲ
‘ਗੁੰਡੇ’ ਬਨਾਮ ‘ਸ਼ਰੀਫ’ – ਹਰਜਿੰਦਰ ਗੁਲਪੁਰ
ਉਹ ਸੂਰਮਾ -ਰਮਨਪ੍ਰੀਤ ਕੌਰ ਬੇਦੀ
ਚੋਰੀ ਦੇ ਚੁੰਮਣ –ਨਿਰਮਲ ਦੱਤ
ਮਾਰੇ ਸਨ ਸੂਰਮੇ – ਹਰਜਿੰਦਰ ਸਿੰਘ ਗੁਲਪੁਰ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਅਰਥਚਾਰਾਵਿਚਾਰ ਪ੍ਰਵਾਹ

ਵਿਸ਼ਵਵਿਆਪੀ ਵਿਕਾਸ ਦਾ ਪ੍ਰਮੁੱਖ ਕੇਂਦਰ ਬਣੀ ਹੋਈ ਹੈ ਭਾਰਤੀ ਅਰਥਵਿਵਸਥਾ

Suhi Saver
Suhi Saver
September 26, 2025
ਜਗਤਾਰ ਸਿੰਘ ਭਾਈਰੂਪਾ ਦੀਆਂ ਕੁਝ ਨਜ਼ਮਾਂ
ਸਵੱਛ ਭਾਰਤ, ਸਫ਼ਾਈ ਦੀ ਇੱਛਾ ਤੇ ਯੋਗ ਬੁਨਿਆਦੀ ਢਾਂਚਾ -ਪ੍ਰੋ. ਰਾਕੇਸ਼ ਰਮਨ
ਸੀ. ਏ. ਏ. ਵਿਰੋਧੀ ਲੋਕ ਲਹਿਰ ‘ਚ ਸ਼ਹੀਦ ਭਗਤ ਸਿੰਘ ਦੀ ਮੌਜੂਦਗੀ ਦਾ ਮਹੱਤਵ -ਪਾਵੇਲ ਕੁੱਸਾ
ਡਰੇ, ਤਾਂ ਮਰੇ -ਸੁਕੀਰਤ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?