By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: 10 ਸਤੰਬਰ : ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ -ਗੋਬਿੰਦਰ ਸਿੰਘ ਢੀਂਡਸਾ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਨਿਬੰਧ essay > 10 ਸਤੰਬਰ : ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ -ਗੋਬਿੰਦਰ ਸਿੰਘ ਢੀਂਡਸਾ
ਨਿਬੰਧ essay

10 ਸਤੰਬਰ : ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ -ਗੋਬਿੰਦਰ ਸਿੰਘ ਢੀਂਡਸਾ

ckitadmin
Last updated: October 23, 2025 5:18 am
ckitadmin
Published: September 23, 2020
Share
SHARE
ਲਿਖਤ ਨੂੰ ਇੱਥੇ ਸੁਣੋ

ਕੁਦਰਤ ਨੇ ਮਨੁੱਖੀ ਜੀਵਨ ਰੂਪੀ ਅਨਮੋਲ ਦਾਤ ਬਖਸ਼ੀ ਹੈ ਅਤੇ ਇਸ ਨੂੰ ਆਪਣੇ ਹੱਥੀਂ ਆਤਮ ਹੱਤਿਆ ਕਰਕੇ ਨਾਸ਼ ਕਰਨਾ  ਜ਼ਿੰਦਗੀ ਨਾਲ ਬੇਇਨਸਾਫ਼ੀ ਹੈ। ਸੰਸਾਰ ਭਰ ਵਿੱਚ ਹੁੰਦੀਆਂ ਮੌਤਾਂ ਵਿੱਚ ਆਤਮ ਹੱਤਿਆ ਪਹਿਲੇ ਮੁੱਖ ਵੀਹ ਕਾਰਨਾਂ ਵਿੱਚ ਇੱਕ ਹੈ।
 
ਆਤਮ ਹੱਤਿਆ ਇੱਕ ਵਿਆਪਕ ਅਤੇ ਗੰਭੀਰ ਮੁੱਦਾ ਹੈ ਅਤੇ ਦੁਨੀਆਂ ਵਿੱਚ ਤਕਰੀਬਨ ਅੱਠ ਲੱਖ ਦੇ ਕਰੀਬ ਵਿਅਕਤੀ ਹਰ ਸਾਲ ਆਤਮ ਹੱਤਿਆ ਨਾਲ ਮੌਤ ਦੀ ਗੋਦ ਵਿੱਚ ਜਾ ਸੌਂਦੇ ਹਨ ਭਾਵ 40 ਸੈਕਿੰਡਾਂ ਵਿੱਚ ਇੱਕ ਵਿਅਕਤੀ ਆਤਮ ਹੱਤਿਆ ਕਰਦਾ ਹੈ ਅਤੇ ਇਸਤੋਂ ਪੰਝੀ ਗੁਣਾਂ ਜ਼ਿਆਦਾ ਲੋਕ ਆਤਮ ਹੱਤਿਆ ਦੀ ਕੋਸ਼ਿਸ਼ ਕਰਦੇ ਹਨ। 15 ਤੋਂ 29 ਸਾਲ ਦੇ ਵਿੱਚ ਮੌਤ ਦਾ ਦੂਜਾ ਮੁੱਖ ਕਾਰਨ ਆਤਮ ਹੱਤਿਆ ਹੀ ਹੈ। ਅੰਕੜਿਆਂ ਅਨੁਸਾਰ ਡਿਪਰੈਸ਼ਨ ਦੇ ਸ਼ਿਕਾਰ 60 ਫੀਸਦੀ ਲੋਕਾਂ ਵਿੱਚ ਆਤਮ ਹੱਤਿਆ ਕਰਨ ਦੀ ਤੀਬਰ ਇੱਛਾ ਹੁੰਦੀ ਹੈ ਅਤੇ ਇਹਨਾਂ ਵਿੱਚ 20 ਫੀਸਦੀ ਆਤਮ ਹੱਤਿਆ ਦੀ ਕੋਸ਼ਿਸ਼ ਕਰਦੇ ਹਨ ਜਿਨ੍ਹਾਂ ਵਿੱਚੋਂ ਕੁਝ ਮੌਤ ਦੇ ਕਲਾਵੇਂ ਵਿੱਚ ਸਮਾ ਜਾਂਦੇ ਹਨ।
ਆਤਮ ਹੱਤਿਆ ਦੀ ਪ੍ਰਵਿਰਤੀ ਨੂੰ ਰੋਕਿਆ ਜਾ ਸਕਦਾ ਹੈ ਅਤੇ ਲੋਕਾਂ ਵਿੱਚ ਆਤਮ ਹੱਤਿਆ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ 2003 ਤੋਂ ਹਰ ਵਰ੍ਹੇ 10 ਸਤੰਬਰ ਨੂੰ ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ ਮਨਾਇਆ ਜਾਂਦਾ ਹੈ। ਇਸ ਦਿਵਸ ਦੀ ਸ਼ੁਰੂਆਤ ਇੰਟਰਨੈਸ਼ਨਲ ਐਸੋਸੀਏਸ਼ਨ ਫੌਰ ਸੂਸਾਈਡ ਪ੍ਰੀਵੈੱਨਸ਼ਨ (ਆਈ.ਏ.ਐੱਸ.ਪੀ.) ਨੇ ਕੀਤੀ ਅਤੇ ਇਸ ਦਿਵਸ ਨੂੰ ਵਿਸ਼ਵ ਸਿਹਤ ਸੰਗਠਨ ਅਤੇ ਮਾਨਸਿਕ ਸਿਹਤ ਫੈੱਡਰੇਸ਼ਨ ਸਹਿ ਪ੍ਰਯੋਜਕ ਹੁੰਦੇ ਹਨ।

 

 

ਆਤਮ ਹੱਤਿਆ ਪਿੱਛੇ ਮਨੋਵਿਗਿਆਨਿਕ, ਸਮਾਜਿਕ, ਆਰਥਿਕ, ਪਰਿਵਾਰਿਕ ਅਤੇ ਵਿਅਕਤੀਗਤ ਕਾਰਨ ਹੋ ਸਕਦੇ ਹਨ। ਜੇਕਰ ਕਿਸੇ ਨੂੰ ਆਤਮ ਹੱਤਿਆ ਦੇ ਵਿਚਾਰ ਆ ਰਹੇ ਹਨ ਤਾਂ ਆਪਣੇ ਕਿਸੇ ਕਰੀਬੀ ਨਾਲ ਗੱਲ ਸਾਂਝੀ ਕਰਨੀ ਚਾਹੀਦੀ ਹੈ ਅਤੇ ਮਾਨਸਿਕ ਪ੍ਰੇਸ਼ਾਨੀ ਲਈ ਕਿਸੇ ਯੋਗ ਮਨੋਵਿਗਿਆਨਿਕ ਤੋਂ ਕਾਊਂਸਲਿੰਗ ਕਰਵਾਈ ਜਾ ਸਕਦੀ ਹੈ।
 
ਆਤਮ ਹੱਤਿਆ ਕਿਸੇ ਮਸਲੇ ਦਾ ਹੱਲ ਨਹੀਂ ਕਿਉਂਕਿ ਜ਼ਿੰਦਗੀ ਵਿੱਚ ਉਤਾਰ ਚੜਾਅ ਆਉਂਦੇ ਰਹਿੰਦੇ ਹਨ ਸੋ ਜੀਵਨ ਚ ਦਰਪੇਸ਼ ਚੁਣੌਤੀਆਂ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਚਾਹੀਦਾ ਹੈ ਅਤੇ ਸਕਰਾਤਮਕਤਾ ਨਾਲ ਜੂਝਨਾ ਚਾਹੀਦਾ ਹੈ। ਮਨ ਦੀ ਨਕਰਾਤਮਕਤਾ ਨੂੰ ਸਕਰਾਤਮਕਤਾ ਵਿੱਚ ਬਦਲ ਕੇ ਆਤਮ ਹੱਤਿਆ ਤੋਂ ਬਚਿਆ ਜਾ ਸਕਦਾ ਹੈ। 
 
ਈਮੇਲ- bardwal.gobinder@gmail.com
ਪੰਚਾਇਤੀ ਚੋਣਾਂ ਵਿੱਚ ਸਰਬਸੰਮਤੀ ਦੀ ਮਹੱਤਤਾ – ਗੋਬਿੰਦਰ ਸਿੰਘ ਢੀਂਡਸਾ
ਮਿੱਟੀ ਦੇ ਵਾਰਿਸ -ਗਗਨਦੀਪ ਸਿੰਘ
ਮਾਣ-ਸਨਮਾਨ, ਵਡੇਰੀ ਜ਼ਿੰਮੇਵਾਰੀ ਦਾ ਅਹਿਦ -ਨਰਾਇਣ ਦੱਤ
ਕਦੋਂ ਚੜ੍ਹੇਗਾ ਪੰਜਾਬ ਦਿਆ ਸੂਰਜਾ ਦੁਨੀਆਂ ’ਤੇ ਫੇਰ ਮੁੜ ਕੇ … – ਗੁਰਪ੍ਰੀਤ ਸਿੰਘ ਖੋਖਰ
ਸਰੀਰ ਦੀ ਭਾਸ਼ਾ – ਗੁਰਬਾਜ ਸਿੰਘ ਹੁਸਨਰ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਖ਼ਬਰਸਾਰ

ਬਾਦਲਾਂ ਦੀ ਓਰਬਿਟ ਦੇ ਸਟਾਫ਼ ਵੱਲੋਂ ਪੱਤਰਕਾਰ ਨਾਲ ਦੁਰਵਿਵਹਾਰ ਕਰਨ ਦਾ ਮਾਮਲਾ

ckitadmin
ckitadmin
April 8, 2015
ਵਿਸ਼ਵਵਿਆਪੀ ਵਿਕਾਸ ਦਾ ਪ੍ਰਮੁੱਖ ਕੇਂਦਰ ਬਣੀ ਹੋਈ ਹੈ ਭਾਰਤੀ ਅਰਥਵਿਵਸਥਾ
ਅਨੁਵਾਦ ਵਿੱਚੋਂ ਗੁਜ਼ਰਦਿਆਂ -ਡਾ. ਵਿਨੋਦ ਕੁਮਾਰ
ਅਧਿਆਪਕ ਯੋਗਤਾ ਪਰੀਖਿਆ ਦੀਆਂ ਖਾਮੀਆਂ ਬਣੀਆਂ ਯੋਗ ਅਧਿਆਪਕਾਂ ਨੂੰ ਅਯੋਗ ਕਰਨ ਦਾ ਸਬੱਬ – ਹਰਜੀਤ ਸਿੰਘ ‘ਜੀਦਾ’
ਭਾਰਤ ਮਹਾਨ –ਬਿੰਦਰ ਜਾਨ-ਏ-ਸਾਹਿਤ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?