By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਜ਼ਿੰਦਗੀ – ਮਨਦੀਪ ਗਿੱਲ ਧੜਾਕ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਕਾਵਿ-ਸ਼ਾਰ > ਜ਼ਿੰਦਗੀ – ਮਨਦੀਪ ਗਿੱਲ ਧੜਾਕ
ਕਾਵਿ-ਸ਼ਾਰ

ਜ਼ਿੰਦਗੀ – ਮਨਦੀਪ ਗਿੱਲ ਧੜਾਕ

ckitadmin
Last updated: September 4, 2025 6:55 am
ckitadmin
Published: July 4, 2016
Share
SHARE
ਲਿਖਤ ਨੂੰ ਇੱਥੇ ਸੁਣੋ

ਕਦੇ ਕੌੜੇ ਤੇ ਕਦੇ ਮਿਠੇ ਪਲਾਂ ਨਾਲ ਮਿਲਾਉਂਦੀ ਹੈ ਜ਼ਿੰਦਗੀ ,
ਆਪਣੇ ਤੇ ਆਪਣਿਆਂ ਲਈ ਜੀਣਾ ਸਿਖਾਉਂਦੀ ਹੈ ਜ਼ਿੰਦਗੀ ।ਡਿੱਗਦੀ ਹੈ , ਉੱਠਦੀ ਹੈ , ਪੈਰਾਂ ਤੇ  ਖੜਾਉਂਦੀ ਹੈ ਜ਼ਿੰਦਗੀ ,
ਨਿੱਤ ਨਵੇਂ – ਨਵੇਂ ਸਬਕ ਜ਼ਿੰਦਗੀ ਦੇ ਪੜ੍ਹਾਉਂਦੀ ਹੈ ਜ਼ਿੰਦਗੀ ।

ਗ਼ਮਾਂ ਵਿੱਚ ਰੋਵੇ ਤੇ ਪੀੜ ਹਿਜ਼ਰ ਦੀ ਹਢਾਂਉਂਦੀ ਹੈ ਜ਼ਿੰਦਗੀ ,
ਖੁਸ਼ੀਆਂ  ਵਿੱਚ ਗੀਤ ਪਿਆਰ ਦੇ ਵੀ  ਗਾਉਂਦੀ ਹੈ ਜ਼ਿੰਦਗੀ ।

ਹੋਵੇ ਦ੍ਰਿੜ ਵਿਸ਼ਵਾਸ ਤੇ ਕੁਝ ਕਰ – ਗੁਜ਼ਰਨ ਦਾ ਜਜ਼ਬਾ ,
ਫਿਰ ਤਾਂ  ਪਹਾੜਾਂ ਨਾਲ ਵੀ ਜਾ ਟਕਰਾਉਂਦੀ ਹੈ ਜ਼ਿੰਦਗੀ ।

ਹੋਵੇ ਸ਼ਬਰ ਸੰਤੋਖ ਤੇ ਦਸਾਂ ਨਹੂੰਆਂ ਦੀ ਸੁੱਚੀ ਕੀਰਤ ਜਿੱਥੇ ,
ਉਸ ਵਿਹੜੇ ਵਿੱਚ ਪਲ – ਪਲ ਮੁਸਕਰਾਉਂਦੀ ਹੈ ਜ਼ਿੰਦਗੀ ।

ਆਪਣੇ ਵੀ ਕਈ ਇੱਥੇ ਗੈਰਾਂ ਤੋਂ ਵੀ ਵੱਧ ਕੇ ਬਣ ਜਾਂਦੇ ਨੇ ,
ਤੇ ਗੈਰਾਂ ਵੀ ਨੂੰ ਕਈ ਵਾਰ ਆਪਣਾ ਬਣਾਉਂਦੀ ਹੈ ਜ਼ਿੰਦਗੀ ।

 

 

ਮਨਦੀਪ ਜ਼ਿੰਦਗੀ ਨੂੰ ਸਮਝਣ ਵਾਲੇ ਪੀਰ ਪੈਗੰਬਰ ਬਣਦੇ ਨੇ ,
ਨਿੱਤ ਹੀ   ਨਵੀਂ ਬੁਝਾਰਤ ਬੰਦੇ ਅੱਗੇ ਪਾਉਂਦੀ ਹੈ ਜ਼ਿੰਦਗੀ ।
                                     
                                    ਸੰਪਰਕ: +91 99881 11134
ਚੰਗਾ ਹੋਇਆ- ਰਵੇਲ ਸਿੰਘ
ਪਿਸ਼ਾਵਰ ਚਰਚ ਵਿਚ ਬੰਬ ਧਮਾਕੇ ਤੇ ਮੇਰਾ ਸੁਫ਼ਨਾ – ਨੁਜ਼ਹਤ ਅੱਬਾਸ
ਸਲਾਹ ਚਿੜੀ ਦੀ
ਐ ਕਵਿਤਾ -ਜਨਮੇਜਾ
ਸੱਸੀ –ਬਿੰਦਰ ਜਾਨ-ਏ-ਸਾਹਿਤ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News

ਫਸਲੀ ਰਹਿੰਦ ਖੂੰਹਦ ਦੇ ਹੱਲ ਲਈ ਸੁਹਿਰਦ ਯਤਨਾਂ ਦੀ ਲੋੜ – ਗੁਰਤੇਜ ਸਿੰਘ

ckitadmin
ckitadmin
May 5, 2016
ਭਾਜਪਾ ਨੂੰ ਹਿੰਦੂ ਰਾਸ਼ਟਰ ਲਈ ਫਤਵਾ, ਸਾਊਥ ਏਸ਼ੀਆ ਦੇ ਖਿੱਤੇ ਨੂੰ ਤਬਾਹੀ ਵੱਲ ਲਿਜਾਏਗਾ? -ਹਰਚਰਨ ਸਿੰਘ ਪਰਹਾਰ
ਹੁਸਨ ਦੇ ਪੱਟੇ ਲੀਡਰ -ਬ੍ਰਿਸ ਭਾਨ ਬੁਜਰਕ
ਕੀ ਜਾਨ ਤੋਂ ਵੀ ਕੀਮਤੀ ਹੁੰਦੀ ਹੈ ਖ਼ਬਰ ? -ਵਿਕਰਮ ਸਿੰਘ ਸੰਗਰੂਰ
ਥੈਲਾਸੀਮੀਆ: ਜਾਗਰੂਕਤਾ ਹੀ ਬਚਾਅ ਹੈ –ਹਰਜੀਤ ਸਿੰਘ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?