By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਕੌਮਾਂਤਰੀ ਨਰਸ ਦਿਵਸ -ਗੋਬਿੰਦਰ ਸਿੰਘ ਢੀਂਡਸਾ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਨਿਬੰਧ essay > ਕੌਮਾਂਤਰੀ ਨਰਸ ਦਿਵਸ -ਗੋਬਿੰਦਰ ਸਿੰਘ ਢੀਂਡਸਾ
ਨਿਬੰਧ essay

ਕੌਮਾਂਤਰੀ ਨਰਸ ਦਿਵਸ -ਗੋਬਿੰਦਰ ਸਿੰਘ ਢੀਂਡਸਾ

ckitadmin
Last updated: October 23, 2025 5:47 am
ckitadmin
Published: May 23, 2020
Share
SHARE
ਲਿਖਤ ਨੂੰ ਇੱਥੇ ਸੁਣੋ

ਸਿਹਤ ਸੇਵਾਵਾਂ ਵਿੱਚ ਰੋਗੀਆਂ ਦੀ ਦੇਖਭਾਲ ਦਾ ਵੱਡਾ ਜ਼ਿੰਮਾ ਨਰਸਾਂ ਦੇ ਹਿੱਸੇ ਆਉਂਦਾ ਹੈ ਅਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਰੋਗੀਆਂ ਨੂੰ ਸਮਰਪਣ ਦੀ ਭਾਵਨਾ ਨਾਲ ਸੰਭਾਲਣਾ ਨਰਸਾਂ ਦੇ ਵਿਅਕਤੀਤਵ ਨੂੰ ਉੱਚਤਾ ਪ੍ਰਦਾਨ ਕਰਦਾ ਹੈ। ਨਰਸਿੰਗ ਨੂੰ ਸੰਸਾਰ ਦੇ ਸਭ ਤੋਂ ਵੱਡੇ ਸਿਹਤ ਪੇਸ਼ੇ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ, ਨਰਸਿੰਗ ਸਟਾਫ਼ ਦੁਆਰਾ ਦਿੱਤੀਆਂ ਜਾਂਦੀਆਂ ਸੇਵਾਵਾਂ ਅਤੇ ਉਹਨਾਂ ਦੇ ਸਤਿਕਾਰ ਲਈ ਹਰ ਸਾਲ 12 ਮਈ ਨੂੰ ਆਧੁਨਿਕ ਨਰਸਿੰਗ ਦੀ ਬਾਨੀ ਫਲੋਰੇਂਸ ਨਾਈਟਿੰਗੇਲ (12 ਮਈ 1820 ਤੋਂ 13 ਅਗਸਤ 1910) ਜੋ ਕਿ ‘ਲੇਡੀ ਵਿਦ ਲੈਂਪ’ ਦੇ ਨਾਂ ਨਾਲ ਪ੍ਰਸਿੱਧ ਹੋਈ, ਦੇ ਜਨਮਦਿਨ ਨੂੰ ਕੌਮਾਂਤਰੀ ਨਰਸ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।

 

 

ਇਤਿਹਾਸ ਦੇ ਝਰੋਖੇ ਵਿੱਚ ਨਰਸ ਦਿਵਸ ਨੂੰ ਮਨਾਉਣ ਦਾ ਪ੍ਰਸਤਾਵ ਪਹਿਲੀ ਵਾਰ ਅਮਰੀਕਾ ਦੇ ਸਿਹਤ, ਸਿੱਖਿਆ ਅਤੇ ਕਲਿਆਣ ਵਿਭਾਗ ਦੀ ਅਧਿਕਾਰੀ ਡੋਰੋਥੀ ਸਦਰਲੈਂਡ ਨੇ ਪ੍ਰਸਤਾਵਿਤ ਕੀਤਾ ਸੀ, ਅਮਰੀਕੀ ਰਾਸ਼ਟਰਪਤੀ ਡੀ.ਡੀ. ਆਈਜਨਹਵਰ ਨੇ ਇਸਨੂੰ ਮਨਾਉਣ ਦੀ ਮਾਨਤਾ ਪ੍ਰਦਾਨ ਕੀਤੀ ਅਤੇ ਪਹਿਲੀ ਵਾਰ 1953 ਵਿੱਚ ਮਨਾਇਆ ਗਿਆ। ਅੰਤਰਰਾਸ਼ਟਰੀ ਨਰਸ ਪਰੀਸ਼ਦ ਨੇ ਪਹਿਲੀ ਵਾਰ 1965 ਵਿੱਚ ਨਰਸ ਦਿਵਸ ਮਨਾਇਆ। ਨਰਸਿੰਗ ਪੇਸ਼ੇ ਦੀ ਸ਼ੁਰੂਆਤ ਕਰਨ ਵਾਲੀ ਫਲੋਰੇਂਸ਼ ਨਾਈਟਿੰਗੇਲ ਦੀ ਜਨਮ ਮਿਤੀ 12 ਮਈ ਨੂੰ ‘ਅੰਤਰਰਾਸ਼ਟਰੀ ਨਰਸ ਦਿਵਸ’ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਜਨਵਰੀ, 1974 ਵਿੱਚ ਲਿਆ ਗਿਆ।

ਭਾਰਤ ਸਰਕਾਰ ਦੇ ਪਰਿਵਾਰ ਅਤੇ ਕਲਿਆਣ ਮੰਤਰਾਲੇ ਨੇ 1973 ਵਿੱਚ ਰਾਸ਼ਟਰੀ ਫਲੋਰੇਂਸ ਨਾਈਟਿੰਗੇਲ ਪੁਰਸਕਾਰ ਦੀ ਸ਼ੁਰੂਆਤ ਕੀਤੀ ਅਤੇ ਇਹ 12 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦੁਆਰਾ ਦਿੱਤੇ ਜਾਂਦੇ ਹਨ।

ਮੌਜੂਦਾਂ ਸਮੇਂ ਦੌਰਾਨ ਕੋਵਿਡ-19 ਮਹਾਂਮਾਰੀ ਦੌਰਾਨ ਸਿਹਤ ਸੇਵਾਵਾਂ ਵਿੱਚ ਨਰਸਿੰਗ ਸਟਾਫ਼ ਆਪਣੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਅਨੁਸਾਰ ਦੁਨੀਆਂ ਭਰ ਵਿੱਚ ਨਰਸਾਂ ਦੀ ਘਾਟ ਹੈ। ਸਰਕਾਰਾਂ ਲਈ ਲਾਜ਼ਮੀ ਹੈ ਕਿ ਰੋਗੀ ਅਤੇ ਨਰਸ ਦੇ ਅਨੁਪਾਤ ਦਾ ਸੰਤੁਲਨ ਬਣਾਉਣ ਲਈ ਲੋੜੀਂਦੇ ਕਦਮਾਂ ਨੂੰ ਅਮਲੀਜਾਮਾ ਪਹਿਣਾਇਆ ਜਾਵੇ।

ਈਮੇਲ- bardwal.gobinder@gmail.com
ਕਿਵੇਂ ਤਿਆਰ ਕਰੀਏ ਸਮਾਰਟ ਕਲਾਸਰੂਮ -ਅਮਰਜੀਤ ਸਿੰਘ ਚਹਿਲ
ਬਰੂਹਾਂ ‘ਤੇ ਖੜਾ ਭਗਤ ਸਿੰਘ –ਪਰਮ ਪੜਤੇਵਾਲਾ
ਮਾਂ ਬੋਲੀ ਪੰਜਾਬੀ ਦਾ ਸਰਵਣ ਪੁੱਤਰ ਡਾ. ਕਰਮਜੀਤ ਸਿੰਘ
ਮਾਂ – ਰਵਿੰਦਰ ਸ਼ਰਮਾ
ਕਦੇ ਫ਼ਿੱਕਾ ਨਹੀਂ ਪੈਂਦਾ ਘਰ ਦਾ ਮੋਹ -ਰਵਿੰਦਰ ਹੀਰਕੇ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਕਾਵਿ-ਸ਼ਾਰ

ਹੀਜੜਾ – ਪਾਸ਼ ਔਜਲਾ

ckitadmin
ckitadmin
July 12, 2019
ਮਾਣਹਾਨੀ ਦੇ ਕੇਸ ਵਿੱਚ ਪ੍ਰਕਾਸ਼ ਕੌਰ ਹਮਦਰਦ ਤੇ ਹੁਕਮ ਚੰਦ ਸ਼ਰਮਾ ਨੂੰ ਸ਼ਜਾ – ਬਲਜਿੰਦਰ ਕੋਟਭਾਰਾ
ਭਾਰਤੀ ਜਨਤਾ ਪਾਰਟੀ, ਮੋਦੀ ਤੇ ਉਸ ਦੇ ਸੰਦੇਸ਼ -ਹਰੀਸ਼ ਖਰੇ
ਮਸਲਾ ਧਾਰਾ 25 ਦਾ – ਹਜ਼ਾਰਾ ਸਿੰਘ
ਪੀਲਾ ਫੁੱਲ ਕਹਿੰਦਾ –ਜਸਪ੍ਰੀਤ ਕੌਰ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?