By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਹੋਲੀ – ਮਨਦੀਪ ਗਿੱਲ ਧੜਾਕ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਕਾਵਿ-ਸ਼ਾਰ > ਹੋਲੀ – ਮਨਦੀਪ ਗਿੱਲ ਧੜਾਕ
ਕਾਵਿ-ਸ਼ਾਰ

ਹੋਲੀ – ਮਨਦੀਪ ਗਿੱਲ ਧੜਾਕ

Suhi Saver
Last updated: May 7, 2026 6:01 am
Suhi Saver
Published: March 3, 2017
Share
SHARE
ਲਿਖਤ ਨੂੰ ਇੱਥੇ ਸੁਣੋ

ਰੰਗਾਂ  ਨਾਲ  ਭਰਿਆਂ ਯਾਰੋ  ਤਿਉਂਹਾਰ ਹੈ ਹੋਲੀ ,
ਪਿਆਰ  ਮੁਹੱਬਤ ਭਰਿਆ  ਇਜ਼ਹਾਰ ਹੈ ਹੋਲੀ ।ਛੱਡੋ ਨਫ਼ਰਤ ਅਤੇ  ਫਿਰਕੁਪਣੇ ਦੀਆਂ ਗੱਲਾਂ ਨੂੰ ,
ਅਛਾਈ ਦੀ ਜਿੱਤ ਤੇ ਬੁਰਾਈ ਦੀ ਹਾਰ ਹੈ ਹੋਲੀ ।ਆਓ ਮਿਟਾਈਏ ਦੂਰੀ ਜਾਤ-ਪਾਤਾਂ ਤੇ ਧਰਮਾਂ ਦੀ ,
ਸੱਭ ਨੂੰ ਗਲ ਨਾਲ ਲਈਏ  ਤਾਂ ਪਿਆਰ ਹੈ ਹੋਲੀ ।

ਸੌੜੀ ਸਿਆਸਤ ਲਈ ਖੇਡਣ ਪੱਤਾ ਜਾਤ-ਪਾਤਾ ਦਾ ,
ਉਨ੍ਹਾਂ  ਲਈ  ਬਣ ਜਾਏ ਫਿਰ  ਲਲਕਾਰ ਹੈ  ਹੋਲੀ ।

 

 

ਰੰਗੀਏ ਰੰਗ ਬੰਸਤੀ ਅਪਨਾਈਏ ਸੋਚ ਸ਼ਹੀਦਾਂ ਦੀ ,
ਰੰਗੀਏ  ਰੰਗ ਦੇਸ ਭਗਤੀ ਦਾ ਰੰਗਦਾਰ ਹੈ ਹੋਲੀ ।ਮਨਦੀਪ ਮਾਣੋ ਰੰਗ  ਹਮੇਸਾ ਕੁਦਰਤੀ ਰੰਗਾਂ  ਦਾ,
ਕਰਕੇ ਹੁੱਲਰਬਾਜ਼ੀ, ਨਾ ਕਰੋ ਸ਼ਰਮਸਾਰ ਹੈ ਹੋਲੀ ।              ਸੰਪਰਕ: +91 99881 11134

ਚੁਣੌਤੀ -ਹਰਦੀਪ ਕੌਰ
ਗੁਰਿੰਦਰ ਕਲਸੀ ਦੀਆਂ ਕੁਝ ਕਵਿਤਾਵਾਂ
ਜਗਤਾਰ ਸਾਲਮ ਦੀਆਂ ਕੁਝ ਗ਼ਜ਼ਲਾਂ
ਸੰਤਾਂ ਦੇ ਡੇਰੇ -ਕਰਮਜੀਤ ਸਕਰੁੱਲਾਂਪੁਰੀ
ਜ਼ਿੰਦਾ ਲਾਸ਼ਾਂ – ਮਨਵੀਰ ਪੋਇਟ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਨਜ਼ਰੀਆ view

ਕਦੋਂ ਯਕੀਨੀ ਹੋਵੇਗੀ ਔਰਤਾਂ ਦੀ ਸੁਰੱਖਿਆ – ਗੁਰਤੇਜ ਸਿੱਧੂ

Suhi Saver
Suhi Saver
February 23, 2016
ਅੱਜ ਤੋਂ ਵੀਹ ਸਾਲ ਪਹਿਲਾਂ ਇੰਝ ਡੁੱਬੀ ਸੀ ਪੰਜਾਬ ਦੀ ਜਵਾਨੀ – ਸੁੱਚਾ ਸਿੰਘ ਨਰ
ਸਮਾਜਿਕ ਵੰਡੀਆਂ ਲਈ ਯੋਗ ਨੂੰ ਬਣਾਇਆ ਜਾ ਰਿਹਾ ਹੈ ਮਾਧਿਅਮ – ਹਰਜਿੰਦਰ ਸਿੰਘ ਗੁਲਪੁਰ
25 ਸਾਲ ਪੁਰਾਣੇ ਫਰਜੀ ਪੁਲਿਸ ਮੁਕਾਬਲੇ ਦੀ ਦਾਸਤਾਨ – ਹਰਜਿੰਦਰ ਸਿੰਘ ਗੁਲਪੁਰ
ਗ਼ਜ਼ਲ- ਗੁਰਪ੍ਰੀਤ ਬਰਾੜ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?