By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਰੂਸ ਨਾਲ ਜੰਗ ਖ਼ਤਮ ਹੁੰਦਿਆਂ ਹੀ ਛੱਡ ਦੇਵਾਂਗਾ ਰਾਸ਼ਟਰਪਤੀ ਦਾ ਅਹੁਦਾ, ਵੋਲੋਦੀਮੀਰ ਜ਼ੇਲੇਂਸਕੀ ਦਾ ਵੱਡਾ ਬਿਆਨ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਸ਼ਿਵ ਇੰਦਰ ਦਾ ਕਾਲਮ > ਰੂਸ ਨਾਲ ਜੰਗ ਖ਼ਤਮ ਹੁੰਦਿਆਂ ਹੀ ਛੱਡ ਦੇਵਾਂਗਾ ਰਾਸ਼ਟਰਪਤੀ ਦਾ ਅਹੁਦਾ, ਵੋਲੋਦੀਮੀਰ ਜ਼ੇਲੇਂਸਕੀ ਦਾ ਵੱਡਾ ਬਿਆਨ
ਸ਼ਿਵ ਇੰਦਰ ਦਾ ਕਾਲਮ

ਰੂਸ ਨਾਲ ਜੰਗ ਖ਼ਤਮ ਹੁੰਦਿਆਂ ਹੀ ਛੱਡ ਦੇਵਾਂਗਾ ਰਾਸ਼ਟਰਪਤੀ ਦਾ ਅਹੁਦਾ, ਵੋਲੋਦੀਮੀਰ ਜ਼ੇਲੇਂਸਕੀ ਦਾ ਵੱਡਾ ਬਿਆਨ

ckitadmin
Last updated: September 26, 2025 3:52 am
ckitadmin
Published: September 26, 2025
Share
SHARE
ਲਿਖਤ ਨੂੰ ਇੱਥੇ ਸੁਣੋ

ਰੂਸ ਨਾਲ ਚੱਲ ਰਹੀ ਭਿਆਨਕ ਜੰਗ ਦੇ ਵਿਚਕਾਰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਇੱਕ ਹੈਰਾਨੀਜਨਕ ਬਿਆਨ ਦਿੱਤਾ ਹੈ। ਐਕਸੀਓਸ ਵੈੱਬਸਾਈਟ ਨਾਲ ਗੱਲ ਕਰਦਿਆਂ ਹੋਇਆਂ ਜ਼ੇਲੇਂਸਕੀ ਨੇ ਕਿਹਾ ਕਿ ਉਹ ਯੁੱਧ ਖਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਦਾ ਅਹੁਦਾ ਛੱਡਣ ਲਈ ਤਿਆਰ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦਾ ਟੀਚਾ ਯੁੱਧ ਨੂੰ ਖਤਮ ਕਰਨਾ ਹੈ, ਸੱਤਾ ਵਿੱਚ ਬਣੇ ਰਹਿਣਾ ਨਹੀਂ।

ਸ਼ਾਂਤੀ ਲਈ ਹਰ ਸੰਭਵ ਕੋਸ਼ਿਸ਼ ਕਰਦੇ ਰਹਾਂਗੇ
ਜ਼ੇਲੇਂਸਕੀ ਨੇ ਇਹ ਵੀ ਕਿਹਾ ਕਿ ਉਹ ਯੂਕਰੇਨ ਵਿੱਚ ਸ਼ਾਂਤੀ ਸਥਾਪਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਦੇ ਰਹਿਣਗੇ। ਉਨ੍ਹਾਂ ਦਾ ਮੰਨਣਾ ਹੈ ਕਿ ਦੇਸ਼ ਵਿੱਚ ਯੁੱਧ ਨੂੰ ਖਤਮ ਕਰਨਾ ਨਾ ਸਿਰਫ਼ ਰਾਜਨੀਤਿਕ ਕਾਰਨਾਂ ਕਰਕੇ, ਸਗੋਂ ਲੋਕਾਂ ਦੀ ਆਜ਼ਾਦੀ ਅਤੇ ਭਵਿੱਖ ਲਈ ਵੀ ਇੱਕ ਫੈਸਲਾਕੁੰਨ ਕਦਮ ਹੋਵੇਗਾ।

 

ਏਸ਼ੀਆ ਕੱਪ ਦੇ ਇਤਿਹਾਸ ‘ਚ ਪਹਿਲੀ ਵਾਰ ਭਾਰਤ-ਪਾਕਿਸਤਾਨ ਦੇ ਵਿਚਾਲੇ ਫਾਈਨਲ, 41 ਸਾਲ ਬਾਅਦ IND vs PAK ‘ਮਹਾਮੁਕਾਬਲਾ’
‘ਭੱਲਾ ਸਾਬ੍ਹ ਵਰਗੇ ਕਲਾਕਾਰ ਸਾਲਾਂ ਬਾਅਦ ਹੀ ਮਿਲਦੇ ਨੇ’, ਪੁਰਾਣੇ ਸਾਥੀ ਨੂੰ ਯਾਦ ਕਰ ਭਾਵੁਕ ਹੋਏ ਗੁਰਪ੍ਰੀਤ ਘੁੱਗੀ
CM ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ
ਖੁਸ਼ਖਬਰੀ! ਡਿੱਗ ਗਿਆ ਸੋਨੇ ਦਾ ਰੇਟ, ਫਿਰ ਵੀ ਵਰਤੋ ਇਹ ਸਾਵਧਾਨੀਆਂ
ਸੋਨਮ ਵਾਂਗਚੁਕ ‘ਤੇ ਕੇਂਦਰ ਦੀ ਵੱਡੀ ਕਾਰਵਾਈ, ਲੇਹ ਹਿੰਸਾ ਤੋਂ ਬਾਅਦ ਰੱਦ ਕੀਤਾ NGO ਦਾ ਵਿਦੇਸ਼ੀ ਫੰਡਿੰਗ ਲੈਣ ਵਾਲਾ ਲਾਇਸੈਂਸ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਨਜ਼ਰੀਆ view

ਇਕ ਪਾਠਕ ਵੱਜੋਂ ਭਗਤ ਸਿੰਘ -ਹਰਜੋਤ ਓਬਰਾਏ

ckitadmin
ckitadmin
July 19, 2020
ਜ਼ਿੰਦਗੀ ਦੇ ਰਾਹਾਂ ’ਤੇ : ਸੰਘਰਸ਼ ਦਾ ਸਫ਼ਰ
ਸਮਾਂ – ਹਰਦੀਪ ਬਿਰਦੀ
ਮਾਲ ਵਿਭਾਗ ਨੇ ਚਿੱਟੀ ਮੱਖੀ ਪੀੜਤਾਂ ਲਈ ਜਾਰੀ ਰਾਸ਼ੀ ’ਚੋਂ 3.05 ਲੱਖ ਰੁਪਏ ਕੀਤੇ ਗੋਲ-ਮਾਲ
ਨਵੀਂ ਪੀੜ੍ਹੀ ਦੇ ਨਜ਼ਰੀਏ ਨੂੰ ਉਭਾਰਨ ਦੀ ਪਹਿਲਕਦਮੀ : ਇੱਕ ਸ਼ੁਭ-ਸ਼ਗਨ -ਡਾ. ਬਲਦੇਵ ਸਿੰਘ ਧਾਲੀਵਾਲ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?