Tue, 16 December 2025
Your Visitor Number :-   8565312
SuhisaverSuhisaver Suhisaver

ਸਮਝੌਤਾ ਐਕਸਪ੍ਰੈਸ ਧਮਾਕਾ ਮਾਮਲਾ : ਅਸੀਮਾਨੰਦ ਨੂੰ ਜ਼ਮਾਨਤ ਮਿਲੀ

Posted on:- 28-08-2014

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਮਝੌਤਾ ਐਕਸਪ੍ਰੈਸ ਧਮਾਕੇ ਮਾਮਲੇ ਦੇ ਦੋਸ਼ੀ ਸਵਾਮੀ ਅਸੀਮਾਨੰਦ ਨੂੰ ਜ਼ਮਾਨਤ ਮਿਲ ਗਈ ਹੈ। ਅਸੀਮਾਨੰਦ ਅਤੇ ਤਿੰਨ ਹੋਰ ਲੋਕਾਂ ਦੇ ਖਿਲਾਫ਼ ਇਸ ਮਾਮਲੇ ਵਿੱਚ ਰਾਸ਼ਟਰੀ ਜਾਂਚ ਏਜੰਸੀ ਦੀ ਹਰਿਆਣਾ ਦੇ ਪੰਚਕੂਲਾ ਵਿਖੇ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ। ਅਸੀਮਾਨੰਦ 'ਤੇ ਸਮਝੌਤਾ ਐਕਸਪ੍ਰੈਸ ਵਿੱਚ 18 ਫਰਵਰੀ 2007 ਨੂੰ ਹਰਿਆਣਾ ਦੇ ਪਾਣੀਪਤ ਸ਼ਹਿਰ ਦੇ ਨੇੜੇ ਦੀਵਾਨਾ ਪਿੰਡ ਦੇ ਕੋਲ ਧਮਾਕੇ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਰੇਲ ਗੱਡੀ ਦੇ ਦੋ ਡੱਬਿਆਂ ਵਿੱਚ ਸੂਟਕੇਸ਼ ਰੱਖੇ ਗਏ ਸਨ, ਜਿਸ ਵਿੱਚ 68 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ ਜ਼ਿਆਦਾ ਪਾਕਸਿਤਾਨੀ ਸਨ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ