Thu, 12 September 2024
Your Visitor Number :-   7220802
SuhisaverSuhisaver Suhisaver

ਪੁਸਤਕ "ਸੰਗੀਤਾਚਾਰੀਆ ਭਾਈ ਕਾਨ੍ਹ ਸਿੰਘ ਨਾਭਾ" ਰਲੀਜ਼

Posted on:- 07-11-2014

suhisaver

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਵਲੋਂ ਸ਼ਾਸਤਰੀ ਸੰਗੀਤ ਦੀ ਗਾਇਕਾ ਅਤੇ ਸਿਤਾਰ ਵਾਦਕ ਡਾ. ਰਵਿੰਦਰ ਕੌਰ ਰਵੀ ਦੁਆਰਾ ਲਿਖਿਤ ਪੁਸਤਕ "ਸੰਗੀਤਾਚਾਰੀਆ ਭਾਈ ਕਾਨ੍ਹ ਸਿੰਘ ਨਾਭਾ" ਦੀ ਵਿਮੋਚਨ ਕੀਤਾ ਗਿਆ। ਡਾ. ਰਵੀ, ਜੋ ਕਿ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਸੇਵਾ ਨਿਭਾ ਰਹੇ ਹਨ, ਨੇ ਪਹਿਲਾਂ ਦੋ ਪੁਸਤਕਾਂ (ਬਿਖਰੇ ਮੋਤੀ ਅਤੇ ਇਤਿਹਾਸ ਖਾਨਦਾਨ ਰਈਸ ਬਾਗੜੀਆਂ) ਪਾਠਕਾਂ ਦੀ ਝੋਲੀ ਪਾ ਚੁੱਕੇ ਹਨ ਅਤੇ ਹੁਣ ਇਸ ਪੁਸਤਕ ਰਾਹੀਂ ਲੰਮੀ ਖੋਜ ਉਪਰੰਤ ਭਾਈ ਕਾਨ੍ਹ ਸਿੰਘ ਨਾਭਾ ਦੀਆਂ ਸਮੁੱਚੀਆਂ ਲਿਖਤਾਂ ਵਿੱਚ ਦਰਜ ਸੰਗੀਤਕ ਜਾਣਕਾਰੀ ਨੂੰ ਪੁਸਤਕ ਰੂਪ ਵਿੱਚ ਪਾਠਕਾਂ ਸਾਹਮਣੇ ਪ੍ਰਸਤੁਤ ਕੀਤਾ ਹੈ।

ਇਸ ਮੋਕੇ ਤੇ Major AP Singh greatgrandson bhai Kahan Singh,ਡਾ. ਗੁਰਨਾਮ ਸਿੰਘ, ਮੁਖੀ, ਗੁਰਮਤਿ ਸੰਗੀਤ ਵਿਭਾਗ; ਡਾ. ਨਵਜੋਤ ਕੌਰ ਕਸੇਲ, ਡੀਨ, ਫੈਕਲਟੀ ਆਫ ਆਰਟਸ ਐਂਡ ਕਲਚਰ; ਡਾ. ਯਸ਼ਪਾਲ ਸ਼ਰਮਾ, ਸਾਬਕਾ ਡੀਨ ਅਤੇ ਡਾ. ਜੋਤੀ ਸ਼ਰਮਾ Capt.J.P.S Randawa ਵੀ ਮੌਜੂਦ ਸਨ।
 

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ