By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਜੁਗਨੀ – ਗੁਰਪ੍ਰੀਤ ਸਿੰਘ ਰੰਗੀਲਪੁਰ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਕਾਵਿ-ਸ਼ਾਰ > ਜੁਗਨੀ – ਗੁਰਪ੍ਰੀਤ ਸਿੰਘ ਰੰਗੀਲਪੁਰ
ਕਾਵਿ-ਸ਼ਾਰ

ਜੁਗਨੀ – ਗੁਰਪ੍ਰੀਤ ਸਿੰਘ ਰੰਗੀਲਪੁਰ

Suhi Saver
Last updated: May 7, 2026 6:01 am
Suhi Saver
Published: April 1, 2019
Share
SHARE
ਲਿਖਤ ਨੂੰ ਇੱਥੇ ਸੁਣੋ

ਜੁਗਨੀ ਗੁਰਬਤ ਦੇ ਵਿੱਚ ਧਸ ਗਈ,
ਆਟੇ-ਦਾਲ ਦੇ ਜਾਲ ‘ਚ ਫਸ  ਗਈ,
ਨਿੱਤ ਨਵੇਂ-ਨਵੇਂ ਲਾਰੇ ਲਾਉਂਦੇ ਨੇ ।
ਨੇਤਾ ਵੋਟਾਂ ਦਾ ਮੁੱਲ ਪਾਉਂਦੇ ਨੇ ।ਪੱਕੀ ਨੌਕਰੀ ਖਤਮ ਹੀ ਕਰਤੀ,
ਜੁਗਨੀ ਠੇਕੇ ਉੱਤੇ ਭਰਤੀ,
ਨਾ ਪੈਨਸ਼ਨ ਨਾ ਕੋਈ ਭੱਤਾ ਹੈ ।
ਮਨ ਜੁਗਨੀ ਦਾ ਬੜਾ ਖੱਟਾ ਹੈ ।

ਜੁਗਨੀ ਮੰਡੀਆਂ ਦੇ ਵਿੱਚ ਰੁਲਦੀ,
ਫਸਲ ਹੈ ਕੱਖਾਂ ਦੇ ਭਾਅ ਤੁਲਦੀ,
ਪੈਲੀ ਸਾਰੀ ਹੀ ਗਹਿਣੇ ਪਾਈ ਹੈ ।
ਜੁਗਨੀ ਜੀ-ਜੀ ਦੀ ਕਰਜ਼ਾਈ ਹੈ ।

 

 

ਸਰਕਾਰਾਂ ਜੁਗਨੀ ਤੋਂ ਮੂੰਹ ਮੋੜੇ,
ਸਕੂਲ ਤੇ ਹਸਪਤਾਲ ਨੇ ਤੋੜੇ,
ਔਲਾਦ ਵੀ ਦਿਹਾੜੀ ਕਰਦੀ ਹੈ ।
ਜੁਗਨੀ ਬਿਨਾਂ ਇਲਾਜ ਤੋਂ ਮਰਦੀ ਹੈ ।ਬਚਦੀ ਜੁਗਨੀ ਆਪ ਬਚਾ ਲਉ,
ਕਰਕੇ ਏਕਾ ਜ਼ੋਰ ਲਗਾ ਲਉ,
ਅੱਜ ਸਮਾਂ ਮੰਗਦਾ ਕੁਰਬਾਨੀ ਹੈ ।
ਦਾਅ ਤੇ ਲੱਗੀ ਜ਼ਿੰਦਗਾਨੀ ਹੈ ।

ਅਰਜ਼ -ਪਵਨ ਕੁਮਾਰ
ਪ੍ਰੋ. ਤਰਸਪਾਲ ਕੌਰ ਦੇ ਕੁਝ ਗੀਤ ਅਤੇ ਗ਼ਜ਼ਲਾਂ
ਜ਼ਿੰਦਾ ਲਾਸ਼ਾਂ – ਮਨਵੀਰ ਪੋਇਟ
ਮੈਦਾਨ ਖੇਡ ਦਾ –ਸੁਨੀਲ ਕੁਮਾਰ
ਬੈਠ ਕੀ ਕਰਾਂਗੇ ਏਥੇ -ਡਾ. ਅਮਰਜੀਤ ਟਾਂਡਾ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਨਜ਼ਰੀਆ view

ਸੁਸ਼ਮਾ ਸਵਰਾਜ ਦੀ ‘ਮਾਨਵਤਾ’ ਦੇ ਬਹਾਨੇ ਭਾਜਪਾ ਦੇ ਸਿਧਾਂਤ ਦੀ ਗੱਲ – ਰਣਜੀਤ ਲਹਿਰਾ

Suhi Saver
Suhi Saver
July 23, 2015
ਨਵੀਂ ਤੇ ਪੁਰਾਣੀ ਪੀੜ੍ਹੀ ਆਪਸ ‘ਚ ਬਿਠਾਵੇ ਤਾਲਮੇਲ – ਗੁਰਤੇਜ ਸਿੰਘ
ਰੀਤੀਗਤ ਵਿਆਹ -ਰਵਿੰਦਰ ਰਵੀ
ਗੈਸ ਸਿਲੰਡਰਾਂ ਦੀ ਸਪਲਾਈ ਸਬੰਧੀ ਘਪਲੇ ਦਾ ਪਰਦਾਫਾਸ਼
ਜਸਪ੍ਰੀਤ ਕੌਰ ਦੀਆਂ ਕੁਝ ਰਚਨਾਵਾਂ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?